ਚੌਂਕ ਮਹਿਤਾ, 19 ਜਨਵਰੀ (ਜੋਗਿੰਦਰ ਸਿੰਘ ਮਾਣਾ)- ਇਲਾਕੇ ਦੇ ਨਾਮਵਾਰ ਟਕਸਾਲੀ ਆਗੂ ਸ੍ਰ. ਰਾਜਬੀਰ ਸਿੰਘ ਉਦੋਨੰਗਲ ਦਾ ਨਾਮ ਸ਼ੋ੍ਰਮਣੀ ਅਕਾਲੀ ਦਲ ਬਾਦਲ ਸਰਕਾਰ ਵੱਲੋਂ ਜਾਰੀ ਵਰਕਿੰਗ ਕਮੇਟੀ ਦੀ ਸੂਚੀ ਮਿਲਦੇ ਸਾਰ ਹੀ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਜਿਥੇ ਲੋਕਾਂ ਨੇ ਲੱਡੂ ਵੰਡ ਕੇ ਤੇ ਢੋਲ ਢੱਮਕੇ ਨਾਲ ਖੁਸ਼ੀ ਦਾ ਇਜ਼ਹਾਰ ਕੀਤਾ ਤੇ ਨਾਲ ਹੀ ਸ. ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਤਹਿ ਦਿਲੋ ਧੰਨਵਾਦ ਕੀਤਾ। ਇਸ ਮੌਕੇ ਸ੍ਰ. ਰਾਜਬੀਰ ਸਿੰਘ ਨੇ ਗੱਲਬਾਤ ਕਰਦਿਆ ਕਿਹਾ ਕਿ ਉਨਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਜਨਤਾ ਦੀ ਸੇਵਾ ਵਿੱਚ ਦਿਨ ਰਾਤ ਹਾਜ਼ਰ ਰਹਿਣਗੇ। ਮਹਿਤਾ ਵਿੱਚ ਵਿੱਚ ਖੁਸ਼ੀ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਜਿਥੇ ਨਾਮਵਾਰ ਹਸਤੀਆਂ ਸ਼ਾਮਲ ਸਨ, ਉਥੇ ਹੀ ਸ੍ਰ. ਹਰਜਿੰਦਰ ਸਿੰਘ ਨੰਗਲੀ ਸਰਕਲ ਪ੍ਰਧਾਨ, ਚੇਅਰਮੈਨ ਗੁਰਮੀਤ ਸਿੰਘ ਖੱਬੇ ਰਾਜਪੂਤਾਂ, ਚੇਅਰਮੈਨ ਕੰਵਰਦੀਪ ਸਿੰਘ ਮਾਨ, ਚੇਅਰਮੈਨ ਲਖਵਿੰਦਰ ਸਿੰਘ ਸੋਨਾ, ਸਰਪੰਚ ਰਜਿੰਦਰ ਸਿੰਘ ਉਦੋਨੰਗਲ, ਜਸਪਾਲ ਸਿੰਘ ਸੂਰੋ ਪੱਡਾ, ਗੁਰਧਿਆਨ ਸਿੰਘ, ਸਰਪੰਚ ਭੁਪਿੰਦਰ ਸਿੰਘ ਮੀਤ ਪ੍ਰਧਾਨ ਬੀ.ਸੀ ਵਿੰਗ, ਬਿਕਰਮਜੀਤ ਸਿੰਘ ਮਲਕਨੰਗਲ, ਪਲਵਿੰਦਰ ਸਿੰਘ, ਜੋਗਿੰਦਰ ਸਿੰਘ ਖੁਰਦ, ਸਿੰਕਦਰ ਸਿੰਘ, ਕੁਲਦੀਪ ਸਿੰਘ, ਗੁਰਮੀਤ ਸਿੰਘ ਦਿਆਲਗੜ੍ਹ, ਜਗਤਾਰ ਸਿੰਘ ਗੱਗੜ ਭਾਣਾ, ਪਰਮਜੀਤ ਸਿੰਘ, ਕੁਲਦੀਪ ਸਿੰਘ, ਗੁਰਮੀਤ ਸਿੰਘ ਦਿਆਲਗੜ, ਮਲਵਿੰਦਰ ਸਿੰਘ ਧਰਮੂਚੱਕ, ਪਰਮਜੀਤ ਸਿੰਘ ਕੋਟ ਹਯਾਤ, ਮਹਿੰਗਾ ਸਿੰਘ ਚੂੰਗ, ਬਲਵਿੰਦਰ ਸਿੰਘ ਧਰਦਿਓ, ਸਤਨਾਮ ਸਿੰਘ ਅਰਜਨ ਮਾਗਾਂ, ਮੇਜਰ ਸਿੰਘ, ਸੁਰਿੰਦਰ ਸਿੰਘ ਥੇਹ, ਅਜੀਤ ਸਿੰਘ ਰੁਮਾਣਾਚੱਕ,ਮਾਸਟਰ ਅਜਾਦ ਸਿੰਘ (ਸਾਰੇ ਸਰਪੰਚ) ਜਤਿੰਦਰ ਸਿੰਘ ਲੱਧਾਮੁੰਡਾ, ਗੁਰਮੁੱਖ ਸਿੰਘ ਸਾਬਾ, ਚੇਅਰਮੈਨ ਜਗਦੇਵ ਸਿੰਘ, ਸਰਬਜੀਤ ਸਿੰਘ, ਤੇਜਿੰਦਰਪਾਲ ਸਿੰਘ ਲਾਡੀ, ਗੋਲਡੀ ਦਬਰੂਜੀ,ਹਰਦਿਆਲ ਸਿੰਘ, ਮਲਕੀਤ ਸਿੰਘ, ਰਜਿੰਦਰ ਸ਼ਾਹ ਬਲਾਕ ਸੰਮਤੀ ਮੈਂਬਰ,ਬਲਕਾਰ ਸਿੰਘ ਵੱਡੀ ਨੰਗਲੀ, ਪ੍ਰਿੰ. ਗੁਰਦੀਪ ਸਿੰਘ ਰੰਧਾਵਾ, ਕੁਲਬੀਰ ਸਿੰਘ ਮੱਦੂ,ਰਾਣਾ ਸੈਦਪੁਰ, ਜਸਵਿੰਦਰ ਸਿੰਘ ਉਦੋਨੰਗਲ, ਨਰਿੰਦਰ ਰਾਏ, ਹਰਗੋਪਾਲ ਸਿੰਘ ਰੰਧਾਵਾ, ਕੁਲਵਿੰਦਰ ਸਿੰਘ ਬਿੱਟੂ, ਹਰਬੰਸ ਸਿੰਘ ਪੁਰਬਾ, ਬਾਬਾ ਸੁਖਵੰਤ ਸਿੰਘ ਚੰਨਣਕੇ ਆਦਿ ਪ੍ਰਮੁੱਖ ਹਸਤੀਆਂ ਮੌਜੂਦ ਸਨ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media