Monday, May 4, 2026

ਪ੍ਰਧਾਨ ਮੰਤਰੀ ਵੱਲੋਂ ਪੀ.ਐਸ.ਐਲ.ਵੀ. ਸੀ 31 ਦੀ ਸਫਲ ਲਾਚਿੰਗ ‘ਤੇ ਇਸਰੋ ਦੇ ਵਿਗਿਆਨੀਆਂ ਨੂੰ ਵਧਾਈ

ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੀ.ਐਸ.ਐਲ.ਵੀ. ਸੀ 31 ਦੀ ਸਫਲ ਲਾਂਚਿੰਗ ਅਤੇ ਆਈ.ਆਰ.ਐਨ.ਐਸ.ਐਸ.1 ਈ ਨੂੰ ਸਟੀਕ ਢੰਗ ਨਾਲ ਕਲਾਸ ਵਿੱਚ ਰੱਖਣ ਅਤੇ ਭਾਰਤੀ ਪੁਲਾੜ ਖੋਜ ਸੰਗਠਨ ਇਸਰੋ ਇੰਡੀਅਨ ਸਪੇਸ਼ ਰਿਸਰਚ ਆਰਗੇਨਾਈਜੇਸ਼ਨ ਇਸਰੋ ਦੇ ਵਿਗਿਆਨੀਆਂ ਨਾਲ ਗੱਲਬਾਤ ਕੀਤੀ ਅਤੇ ਉਨਾਂ੍ਹ ਨੂੰ ਵਧਾਈ ਦਿੱਤੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply