ਨਵੀਂ ਦਿੱਲੀ, 21 ਜਨਵਰੀ ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੁਭਾਸ਼ ਚੰਦਰਾ ਦੀ ਕਿਤਾਬ ‘ਦਾ ਜੈਡ ਫੈਕਟਰ ‘ ਜਾਰੀ ਕੀਤਾ। ਇਸ ਮੌਕੇ ਉਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਸ਼੍ਰੀ ਸੁਭਾਸ਼ ਚੰਦਰਾ ਨੂੰ ਸਮਾਜ ਦੇ ਕਮਜ਼ੋਰ ਵਰਗਾਂ ਲਈ ਹਮੇਸ਼ਾ ਤਿਆਰ ਰਹਿਣ ਵਾਲੀ ਸਖ਼ਸੀਅਤ ਕਰਾਰ ਦਿੱਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਸੁਭਾਸ਼ ਚੰਦਰਾਂ ਨਾਲ ਹੋਈਆਂ ਪਿਛਲੀਆਂ ਮੁਲਾਕਾਤਾਂ ਨਾਲ ਜੁੜੇ ਕੁਝ ਕਿੱਸਿਆਂ ਨੂੰ ਵੀ ਯਾਦ ਕੀਤਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media