Thursday, September 24, 2026

ਡੀ. ਜੀ. ਐਸ.ਈ ਟੀਮ ਇੰਚਾਰਜ਼ ਅਮਰਜੀਤ ਸਿੰਘ ਭਾਟੀਆ ਦਾ ਸਨਮਾਨ

PPN2701201601ਬਟਾਲਾ, 27 ਜਨਵਰੀ (ਨਰਿੰਦਰ ਸਿੰਘ ਬਰਨਾਲ) – ਦੇਸ਼ ਭਰ ਵਿੱਚ ਗਣਤੰਤਰ ਦਿਵਸ ਪੂਰੇ ਚਾਵਾਂ ਨਾਲ ਮਨਾਇਆ ਗਿਆ। ਸ੍ਰੀ ਹਰਗੋਬਿੰਦਪੁਰ ਵਿਖੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਦੀ ਗਰਾਉਂਡ ਵਿਚ ਮਨਾਏ ਗਏ ਸਮਾਗਮ ਦੌਰਾਨ ਬਲਾਕ ਕਾਦੀਆਂ ਤੇ ਸ੍ਰੀ ਹਰਗੋਬਿੰਦਪੁਰ ਦੇ ਅਧਿਆਪਕਾਂ ਤੇ ਵਿਦਿਆਥਰੀਆਂ ਵੱਲੋ ਪੂਰੀ ਮਿਹਨਤ ਨਾਲ ਤਿਆਰ ਕਰਵਾਈਆਂ ਆਈਟਮਾਂ ਨਾਲ ਦੇਸ਼ ਭਗਤੀ ਭਾਵਨਾ ਪੈਦਾ ਕੀਤੀ ਗਈ। ਇਥੇ ਪਹੁੰਚੇ ਮੁੱਖ ਮਹਿਮਾਨ ਸੰਸਦੀ ਸਕੱਤਰ ਦੇਸ ਰਾਜ ਧੁੱਗਾ, ਉਪ ਜਿਲਾ ਜਿਲਾ ਸਿਖਿਆ ਅਫਸਰ ਸ੍ਰੀ ਸੰਤੋਖ ਰਾਜ ਸਿੰਘ ਵੱਲਂੋ ਜਿਲ੍ਹਾ ਨਿਰੀਖਣ ਟੀਮ ਇੰਚਾਰਜ ਅਮਰਜੀਤ ਸਿੰਘ ਭਾਟੀਆ ਦਾ ਸਨਾਮਨ ਕੀਤਾ ਗਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply