Thursday, September 24, 2026

ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ‘ਚ ਸਿਖਿਆ ਵਿਭਾਗ ਦੀਆਂ ਸ਼ਖਸ਼ੀਅਤਾਂ ਸਨਮਾਨਿਤ

PPN2701201603ਬਟਾਲਾ, 27 ਜਨਵਰੀ (ਨਰਿੰਦਰ ਸਿੰਘ ਬਰਨਾਲ) – ਜਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਸਮਾਗਮ ਦੋਰਾਨ ਸਿਖਿਆ ਵਿਭਾਗ ਦੀਆਂ ਸਨਮਾਨਿਤ ਸ਼ਖਸ਼ੀਅਤਾਂ ਵਿੱਚ ਜਿਲਾ ਸਿਖਿਆ ਅਫਸਰ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਨਾਲ ਸੁਖਚੈਨ ਸਿੰਘ ਕੋਆਡੀਨੇਟਰ, ਪ੍ਰਿੰਸੀਪਲ ਅਨੀਤਾ ਅਰੋੜ, ਲੈਕਚਰਾਰ ਜਤਿੰਦਰ ਸਿੰਘ, ਗੁਰਦਿਤ ਸਿੰਘ, ਡੈਵਿਡ ਤੇਜਾ ਤੇ ਹੋਰ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply