Monday, November 9, 2026

ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਬਟਾਲਾ ਦੀ ਸਾਬਕਾ ਹਾਕੀ ਖਿਡਾਰਨ ਦਾ ਸਨਮਾਨ

PPN2801201604

ਬਟਾਲਾ, 28 ਜਨਵਰੀ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਂਗ ਵਿੱਚ ਵਧੀਆਂ ਤੇ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੀਆਂ ਸਖਸੀਅਤਾਂ ਦਾ ਬੀਤੇ ਦਿਨੀ ਗਣਤੰਤਰ ਦਿਵਸ ਦੇ ਮੌਕੇ ਸਨਮਾਨ ਕੀਤਾ ਗਿਆ। ਇਸ ਤੋ ਇਲਾਵਾ ਸਕੂਲਾਂ ਵਿਚ ਪ੍ਰਤਿਭਾ ਵਿਖਾਊਣ ਵਾਲੇ ਵਿਦਿਆਰਥੀਆਂਤੇ ਖਿਡਾਰੀਆਂ ਦਾ ਵੀ ਸਨਮਾਨ ਕੀਤਾ ਗਿਆ।ਰਾਜੀਵ ਗਾਂਧੀ ਮੈਮੋਰੀਅਲ ਸਟੇਡੀਅਮ ਕਾਹਨੂੰਵਾਨ ਰੋਡ ਵਿਖੇ ਮਨਾਏ ਗਏ ਗਣਤੰਤਰ ਦਿਵਸ ਸਮਾਗਮਾਂ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੰਕੈਡਰੀ ਸਕੂਲ ਧਰਮਪੁਰਾ ਬਟਾਲਾ ਦੀ ਸਾਬਕਾ ਹਾਕੀ ਖਿਡਾਰਨ ਕਾਜ਼ਲ ਅਗਰਵਾਲ ਦਾ ਵਿਸ਼ੇਸ ਸਨਮਾਨ ਕੀਤਾ ਗਿਅ।ਇਸ ਮੌਕੇ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ, ਐਸ.ਡੀ.ਐਮ ਬਟਾਲਾ, ਉਪ ਜਿਲ੍ਹਾ ਸਿਖਿਆ ਅਫਸਰ ਭਾਰਤ ਭੂਸ਼ਨ, ਜਿਲਾ ਸਾਇੰਸ ਸੁਪਰਵਾਈਜਰ ਰਵਿੰਦਰਪਾਲ ਸਿੰਘ ਚਾਹਲ, ਕੁਲਦੀਪ ਸ਼ਰਮਾ, ਸਟੇਟ ਐਵਾਰਡੀ ਪਰਮਜੀਤ ਸਿੰਘ ਕਲਸੀ, ਤਹਿਸੀਲ ਬਟਾਲਾ ਦੇ ਪ੍ਰਿੰਸੀਪਲ ਤੇ ਮੁੱਖ ਅਧਿਆਪਕ ਸਾਮਿਲ ਸਨ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply