
ਅੰਮ੍ਰਿਤਸਰ, 28 ਜਨਵਰੀ (ਗੁਰਚਰਨ ਸਿੰਘ) ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਨਗਰ ਕੀਰਤਨ ‘ਚ ਹਾਜ਼ਰੀਆਂ ਭਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਮ ਸਿੰਘ, ਅਕਾਲੀ ਆਗੂ ਗੁਰਮੀਤ ਸਿੰਘ ਠੇਕੇਦਾਰ ਤੇ ਹੋਰ ਸੰਗਤਾਂ।
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …