Saturday, July 18, 2026

ਪ੍ਰਧਾਨ ਮੰਤਰੀ ਵੱਲੋਂ ਅਰਿੰਦਮ ਸੇਨ ਗੁਪਤਾ ਦੀ ਮੌਤ ‘ਤੇ ਸੋਗ ਪ੍ਰਗਟ

ਨਵੀਂ ਦਿੱਲੀ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਰਿੰਦਮ ਸੇਨ ਗੁਪਤਾ ਦੀ ਮੌਤ ਉਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਅਰਿੰਦਮ ਸੇਨ ਗੁਪਤਾ ਇੱਕ ਜਾਣੇ-ਮਾਣੇ ਸੰਪਾਦਕ ਸਨ, ਜਿਨਾਂ੍ਹ ਨੇ ਵਿਆਪਕ ਪ੍ਰਸ਼ੰਸਾ ਕਮਾਈ ਸੀ। ਉਨਾਂ੍ਹ ਨੇ ਪੱਤਰਕਾਰੀ ਦੇ ਜ਼ਰੀਏ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ।ਉਨਾਂ੍ਹ ਦੀ ਬੇਵਕਤੀ ਮੌਤ ਨਾਲ ਮੈਨੂੰ ਬਹੁਤ ਦੁੱਖ ਹੋਇਆ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply