Saturday, June 20, 2026

ਪ੍ਰਧਾਨ ਮੰਤਰੀ ਨੇ ਪੰਜਾਬ ਕੇਸਰੀ ਲਾਲ ਨਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ ਦੇ ਮੌਕੇ ਯਾਦ ਕੀਤਾ

ਨਵੀਂ ਦਿੱਲੀ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੰਜਾਬ ਕੇਸਰੀ ਲਾਲ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ ਦੇ ਮੌਕੇ ਉਤੇ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਹਿੰਮਤ ਦੇ ਬੁੱਤ ਲਾਲ ਲਾਜਪਤ ਰਾਏ ਨੂੰ ਉਨਾਂ੍ਹ ਦੀ ਜਯੰਤੀ ਦੇ ਮੌਕੇ ਉਤੇ ਯਾਦ ਕੀਤਾ ਅਤੇ ਕਿਹਾ ਕਿ ਉਹ ਬਹੁਤ ਦੂਰਦਰਸ਼ੀ ਸਨ, ਜਿਨਾਂ੍ਹ ਦੀ ਦੇਸ਼ਭਗਤੀ ਅਤੇ ਵਿਚਾਰਾਂ ਨੇ ਹੋਰ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ।ਪ੍ਰਧਾਨ ਮੰਤਰੀ ਨੇ ਆਪਣੇ ਟਵਿਟਰ ਅਕਾਂਉਟ ਉਤੇ ਪੰਜਾਬ ਕੇਸਰੀ ਲਾਲ ਲਾਜਪਤ ਰਾਏ ਵੱਲੋਂ ਹੱਥ ਲਿਖਤ ਪੱਤਰਾਂ ਨੂੰ ਸਾਂਝਾ ਕੀਤਾ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply