Wednesday, November 4, 2026

ਕਾਂਗਰਸ ਪਾਰਟੀ ਘੱਟ ਗਿਣਤੀ ਵਿਭਾਗ ਪੰਜਾਬ ਦੇ ਚੇਅਰਮੈਨ ਅਮਜਦ ਖਾਨ ਦੀ ਦਾਦੀ ਦਾ ਦਿਹਾਂਤ

ਸੰਦੌੜ, 2 ਫਰਵਰੀ (ਹਰਮਿੰਦਰ ਸਿੰਘ ਭੱਟ)- ਕਾਂਗਰਸ ਪਾਰਟੀ ਘੱਟ ਗਿਣਤੀ ਵਿਭਾਗ ਦੇ ਪੰਜਾਬ ਦੇ ਚੇਅਰਮੈਨ ਅਮਜਦ ਖਾਨ ਦੀ ਦਾਦੀ ਜੀ ਦਾ ਦਿਹਾਂਤ ਹੋ ਗਿਆ। ਜਿਨ੍ਹਾਂ ਦੀ ਰਸਮ-ਏ-ਕੁੱਲ 03 ਫਰਵਰੀ ਦਿਨ ਬੁੱਧਵਾਰ ਪਿੰਡ ਬਰਕਤਪੁਰਾ ਦੀ ਵੱਡੀ ਮਸਜਿਦ ਵਿਖੇ ਹੋਵੇਗੀ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply