Sunday, October 11, 2026

ਸੁਖਜਿੰਦਰ ਸਿੰਘ ਰੰਧਾਵਾ ਦੇ ਵਿਆਹ ਮੌਕੇ ਅਸ਼ੀਰਵਾਦ ਦੇਣ ਪਹੁੰਚੇ ਮੰਤਰੀ ਬਿਕਰਮ ਮਜੀਠੀਆ

PPN0302201613ਚੌਂਕ ਮਹਿਤਾ, 3 ਫਰਵਰੀ (ਜੋਗਿੰਦਰ ਸਿੰਘ ਮਾਣਾ) – ਸੁਖਜਿੰਦਰ ਸਿੰਘ ਰੰਧਾਵਾ ਦੇ ਵਿਆਹ ਸਮਾਗਮ ਮੌਕੇ ਅਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਮਾਲ ਅਤੇ ਲੋਕ ਸਪੰਰਕ ਮੰਤਰੀ ਬਿਕਰਮ ਸਿੰਘ ਮਜੀਠੀਆ, ਬਾਬਾ ਸੁਖਵੰਤ ਸਿੰਘ ਚੰਨਣਕੇ, ਸਰਪੰਚ ਮੇਜਰ ਸਿੰਘ ਸਹੋਤਾ ਨਾਲ ਪ੍ਰਧਾਨ ਕੁਲਵਿੰਦਰ ਸਿੰਘ ਮਿੱਠਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply