Thursday, July 16, 2026

ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 7 ਫਰਵਰੀ ਨੂੰ

PPN0502201612

ਜੰਡਿਆਲਾ ਗੁਰੂ, 5 ਫਰਵਰੀ (ਵਰਿੰਦਰ ਸਿੰਘ, ਹਰਿੰਦਰਪਾਲ ਸਿੰਘ)- ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਮਹਾਨ ਗੁਰਮਤਿ ਸਮਾਗਮ 7 ਫਰਵਰੀ ਐਤਵਾਰ ਸ਼ਾਮ 6.00 ਵਜੇ ਤੋਂ 9.00 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਬਾਜਾਰ ਕਸ਼ਮੀਰੀਆਂ ਵਿਖੇ ਸਮੂਹ ਸਾਧ ਸੰਗਤ ਤੇ ਅਕਾਲ ਪੁਰਖ ਦੀ ਬਖਸ਼ਿਸ਼ ਸਦਕਾ ਕਰਵਾਇਆ ਜਾਵੇਗਾ ਉਕਤ ਜਾਣਕਾਰੀ ਦਿੰਦੇ ਹੋਏ ਦੀਪ ਸਿੰਘ ਪ੍ਰਧਾਨ ਗੁ: ਸਿੰਘ ਸਭਾ ਨੇ ਦੱਸਿਆ ਕਿ ਆਏ ਹੋਏ ਕੀਤਰਨੀ ਜੱਥਿਆਂ ਵਲੋਂ ਸ਼ਬਦ ਗੁਰਬਾਣੀ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਸਮਾਗਮ ਉਪਰੰਤ ਗੁਰੁ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply