Sunday, September 27, 2026

ਭਾਈ ਸਰਬਜੀਤ ਸਿੰਘ ਪੱਟੀ ਵਾਲੇ ਜਾਪਾਨ ਰਵਾਨਾ

PPN1002201620ਪੱਟੀ, 10 ਫਰਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੱਟੀ ਦੇ ਨਾਮਵਰ ਕੀਰਤਨੀਏ ਭਾਈ ਸਰਬਜੀਤ ਸਿੰਘ ਸਿੱਖੀ ਪ੍ਰਚਾਰ ਹਿੱਤ ਤੇ ਕੀਰਤਨ ਦੀ ਛਹਿਬਰ ਲਗਾਉਣ ਲਈ ਜਪਾਨ ਦੀ ਧਰਤੀ ਲਈ ਰਵਾਨਾ ਹੋਏ।ਵਿਦੇਸ਼ ਜਾਣ ਤੋਂ ਪਹਿਲਾਂ ਉਹਨਾਂ ਨਿਰਮਲ ਕੁਟੀਆਂ ਸ਼ਾਹਬਪੁਰ ਵਿਖੇ ਸੰਤ ਦਵਿੰਦਰ ਸਿੰਘ ਪਾਸੋਂ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਮੌਕੇ ਨਿਰਮਲ ਕੁਟੀਆ ਤੇ ਸਮੂਹ ਸੇਵਾਦਾਰ ਤੇ ਭਾਈ ਸਰਬਜੀਤ ਸਿੰਘ ਦੇ ਪਰਿਵਾਰਕ ਮੈਂਬਰ ਹਾਜਰ ਸਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply