ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਖੁਰਮਨੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. (ਇਨਫਰਮੇਸ਼ਨ ਐਂਡ ਨੈਟਵਰਕਿੰਗ ਸਿਕਿਓਰਟੀ ਸਮੈਸਟਰ ਪਹਿਲਾ ਅਤੇ ਤੀਜਾ, ਐਮ.ਐਸ.ਸੀ. ਬਾਇਓਟੈਕਨਾਲੋਜੀ ਸਮੈਸਟਰ ਪਹਿਲਾ ਐਮ.ਏ. (ਧਰਮ ਅਧਿਐਨ) ਸਮੈਸਟਰ ਪਹਿਲਾ, ਐਮ. ਏ. ਬਿਜ਼ਨਸ ਇਕਨਾਮਿਕਸ ਐਂਡ ਇਨਫਰਮੇਸ਼ਨ ਟੈਕਨਾਲੋਜੀ ਸਮੈਸਟਰ ਪਹਿਲਾ, ਐਲ.ਐਲ.ਬੀ.(ਪੰਜ ਸਾਲਾ) ਸਮੈਟਰ ਸਤਵਾਂ, ਬੀ. ਵੋਕੇਸ਼ਨਲ (ਸਾਊਂਡ ਟੈਕਨਾਲੋਜੀ) ਸਮੈਸਟਰ ਤੀਜਾ, ਡਿਪਲੋਮਾ ਇਨ ਫਰੰਟ ਆਫਸ ਓਪਰੇਸ਼ਨ ਸਮੈਸਟਰ ਪਹਿਲਾ ਅਤੇ ਪੀ.ਜੀ.ਡੀ. ਇਨ ਪਰਸਨਲ ਮੈਨੇਜਮੈਂਟ ਐਂਡ ਇੰਡਸਟ੍ਰੀਅਲ ਰੀਲੇਸ਼ਨਜ਼ ਸਮੈਸਟਰ ਪਹਿਲਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media