Tuesday, October 13, 2026

ਸ਼ਰਧਾ ਭਾਵਨਾ ਨਾਲ ਮਨਾਇਆ ਸ੍ਰੀ ਗੁਰੂ ਸ਼੍ਰੀ ਗੁਰੂ ਅਰਜੁਨ ਦੇਵ ਜੀ ਦਾ 451ਵਾਂ ਪ੍ਰਕਾਸ਼ ਪੁਰਬ

PPN020509
ਅੰਮ੍ਰਿਤਸਰ, 2 ਮਈ (ਪ੍ਰੀਤਮ ਸਿੰਘ)-  ਪੰਚਮ ਪਾਤਸ਼ਾਹ ਸ੍ਰੀ ਗੁਰੂ ਸ਼੍ਰੀ ਗੁਰੂ ਅਰਜੁਨ ਦੇਵ ਜੀ ਦਾ 451ਵਾਂ ਪ੍ਰਕਾਸ਼ ਪੁਰਬ ਪੁਰੀ ਦੁਨੀਆ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ਼੍ਰੀ ਸੰਤੋਖਸਰ (ਟਾਹਲੀ ਸਾਹਿਬ) ਵਿਖੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ, ਜਿੰਨਾਂ ਵਿੱਚ  ਵੱਡੀ ਗਿਣਤੀ ‘ਚ ਆਈਆਂ ਸੰਗਤਾਂ ਨੇ ਸ਼ਾਮਲ ਹੋ ਕੇ ਗੁਰ ਮਹਾਰਾਜ ਦਾ ਅਸ਼ੀਰਵਾਦ ਲ਼ਿਆ।ਸ਼ਰਧਾਲਅਾਂ ਨੇ  ਪਵਿੱਤਰ ਸਰੋਵਰਾਂ ‘ਚ ਇਸ਼ਨਾਨ ਇਸ਼ਨਾਨ ਕਰਕੇ ਆਪਣਾ ਜੀਵਨ ਸਫਲਾ ਕੀਤਾ। ਸ਼੍ਰੋਮਣੀ ਕਮੇਟੀ ਵਲੋਂ ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਦੇਰ ਸ਼ਾਮ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ।ਸਾਰਾ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply