ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ) – ਨੌਜਵਾਨ ਸੇਵਕ ਸਭਾ ਵਲੋਂ ਵਾਰਡ ਨੰਬਰ 10 ਸਥਿਤ ਗੋਰਾ ਮਾਰਕੀਟ ਵਿਖੇ ਪਹਿਲਾ ਵਿਸ਼ਾਲ ਜਾਗਰਣ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸ਼ਾਮਲ ਹੋਏ ਪੰਜਾਬ ਦੇ ਕੈਬਿਨੇਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਮਹਾਮਾਈ ਦਾ ਗੁਨ ਗਾਣ ਕੀਤਾ।ਆਯੋਜਕਾਂ ਵਲੋਂ ਸ਼੍ਰੀ ਜੋਸ਼ੀ ਨੂੰ ਮਹਾਮਾਈ ਦਾ ਸਰੂਪ ਅਤੇ ਚੁੰਨੀ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਜਗਜੀਤ ਸਿੰਘ ਖਾਲਸਾ, ਯਸ਼ ਪਾਲ ਸ਼ਰਮਾ, ਮਿੱਕੀ ਹਾਂਡਾ, ਰਾਜਿੰਦਰ ਕੌਰ ਰਾਜ, ਰੇਨੂ ਸਪਰਾ, ਗਗਨਦੀਪ ਸਿੰਘ ਆਦਿ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media