Wednesday, July 3, 2024

ਫਤਿਹਗੜ ਸਾਹਿਬ ਲਈ ਪੱਟੀ ਤੋਂ ਬੱਸ ਰਵਾਨਾ ਹੋਈ

PPN2202201616

ਪੱਟੀ, 22 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) -ਸਿੱਖ ਇਤਿਹਾਸ ਦੇ ਮਹਾਨ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਜਿਨ੍ਹਾਂ ਨੇ ਛੋਟੇ ਸਾਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਨਿਰਸਵਾਰਥ ਸੇਵਾਂ ਅਤੇ ਸਿੱਖ ਪੰਥ ਲਈ ਆਪਣੇ ਪੂਰੇ ਪਰਿਵਾਰ ਦਾ ਬਲਿਦਾਨ ਦੇ ਦਿੱਤਾ ਉਨ੍ਹਾਂ ਨੂੰ ਸਮਰਪਿਤ ਅਤਿਅਧੁਨਿਕ ਬਾਬਾ ਮੋਤੀ ਰਾਮ ਮਹਿਰਾ ਜੀ ਗੁਰਦੁਆਰਾ ਯਾਦਗਾਰ ਨੀਂਹ ਪੱਧਰ ਫਤਿਹਗੜ ਸਾਹਿਬ ਵਿਖੇ ਰੱਖਿਆ ਜਾ ਰਿਹਾ ਹੈ। ਜਿਸ ਸਬਧੀ ਪੱਟੀ ਤੋਂ ਕਸ਼ਯਪ ਰਾਜਪੂਤ ਮਹਾਂਸਭਾ ਦੇ ਚੇਅਰਮੈਂਨ ਦਲਬੀਰ ਸਿੰਘ ਟੀਟਾ ਅਤੇ ਪ੍ਰਧਾਨ ਦਲਬੀਰ ਸਿੰਘ ਦੀ ਅਗਵਾਈ ਵਿੱਚ ਬੱਸ ਰਵਾਨਾ ਹੋਈ। ਇਸ ਮੌਕੇ ‘ਤੇ ਅਮਰਜੀਤ ਸਿੰਘ, ਗੁਰਦੇਵ ਸਿੰਘ, ਪਵਨ ਕੁਮਾਰ, ਮਦਨ ਕੁਮਾਰ, ਦਰਸ਼ਨ ਸਿੰਘ, ਹਰਜੀਤ ਸਿੰਘ, ਨਿੰਦਰ ਸਿੰਘ, ਫੁੱਮਣ ਸਿੰਘ, ਪਵਨ ਕੁਮਾਰ ਹੋਟਲ ਵਾਲੇ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply