
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ)- ਗੁਰੂ ਨਗਰੀ ਦੀ ਸੰਸਦ ਵਿੱਚ ਤਿੰਨ ਵਾਰ ਨੁਮਾਇੰਦਗੀ ਕਰ ਚੁੱਕੇ ਸ੍ਰ. ਨਵਜੋਤ ਸਿੰਘ ਸਿੱਧੂ ਨੇ ਆਪਣੇ ਨਵੇਂ ਘਰ ਵਿੱਚ ਸਿੰਘਾਪੁਰ ਤੋਂ ਮੰਗਵਾ ਕੇ ਜੋ ਸ਼ਿਵਲਿੰਗ ਸਥਾਪਿਤ ਕੀਤਾ ਹੈ, ਉਸ ਦੀ ਕੀਮਤ ਢਾਈ ਕਰੋੜ ਰੁਪਏ ਦੱਸੀ ਜਾ ਰਹੀ ਹੈ। ਸ੍ਰ. ਸਿੱਧੂ ਵਲੋਂ ਨਵੇਂ ਘਰ ਵਿੱਚ ਗ੍ਰਹਿ ਪ੍ਰਵੇਸ਼ ਕਰਨ ਮੌਕੇ ਇਹ ਸ਼ਿਵਲਿੰਗ ਸਥਾਪਿਤ ਕਰਕੇ ਸ਼ਿਵ ਜੀ ਮਹਾਰਾਜ ਦੀ ਪੂਜਾ ਅਰਚਨਾ ਕੀਤੀ ਗਈ ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media