Wednesday, July 3, 2024

ਬੀਬੀ ਸਵਰਨ ਕੌਰ ਨਮਿਤ ਪਾਠ ਦਾ ਭੋਗ 6 ਮਾਰਚ ਨੂੰ

PPN0403201615

ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਬੀਬੀ ਸਵਰਨ ਕੌਰ ਖੁਰਮਣੀਆਂ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸੀ੍ਰ ਸੁਖਮਨੀ ਸਹਿਬ ਜੀ ਦੇ ਪਾਠ ਦਾ ਭੋਗ ਸਵੇਰੇ 10.00 ਵਜੇ ਤੋਂ 11:30 ਵਜੇ 6 ਮਾਰਚ ਦਿਬ ਐਤਵਾਰ ਨੂੰ ਉਹਨਾਂ ਦੇ ਗ੍ਰਹਿ ਕੁਆਟਰ ਨੰ: 38, ਖਾਲਸਾ ਕਾਲਜ ਵਿਖੇ ਪਵੇਗਾ।ਉਪਰੰਤ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਜਾਵੇਗਾ ਅਤੇ ਅੰਤਿਮ ਅਰਦਾਸ ਹੋਵੇਗੀ।ਇਹ ਜਾਣਕਾਰੀ ਉਹਨਾਂ ਦੇ ਪੁੱਤਰ ਸੁਖਬੀਰ ਸਿੰਘ ਖੁਰਮਣੀਆਂ ਨੇ ਦਿੱਤੀ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply