ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ) -ਸ਼ਿਵਰਾਤਰੀ ਉਤਸਵ ਮੌਕੇ ਸ਼ਿਵਾਲਾ ਬਾਗ ਭਾਈਆਂ ਵਿਖੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਲਾਈ ਲਗਾਏ ਗਏ ਲੰਗਰ ਦੌਰਾਨ ਸੇਵਾ ਕਰਦੇ ਹੋਏ ਕੈਬਨਿਟ ਮੰਤਰੀ ਅਨਿਲ ਜੋਸ਼ੀ, ਭਾਜਪਾ ਆਗੂ ਪੱਪੂ ਮਹਾਜਨ, ਕੌਂਸਲਰ ਬਲਦੇਵ ਰਾਜ ਬੱਗਾ, ਲਾਟੀ ਸ਼ਾਹ, ਰਾਹੁਲ ਮਹੇਸ਼ਵਰੀ, ਰਾਕੇਸ਼ ਮਿੰਟੂ, ਏ.ਸੀ.ਪੀ ਗੁਰਨਾਮ ਸਿੰਘ ਤੇ ਹੋਰ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media