Tuesday, November 24, 2026

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਿੰਡ ਚੰਨਣਕੇ ਤੋਂ ਅੰਮ੍ਰਿਤਸਰ ਲਈ ਬੀਬੀਆਂ ਕਾਫਲਾ ਰਵਾਨਾ

PPN0803201612ਚੌਂਕ ਮਹਿਤਾ, 8 ਮਾਰਚ (ਜੋਗਿੰਦਰ ਸਿੰਘ ਮਾਣਾ) – ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਿੰਡ ਚੰਨਣਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੀਬੀਆਂ ਦਾ ਭਾਰੀ ਕਾਫਲਾ ਰਵਾਨਾ ਕਰਦੇ ਹੋਏ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਤੇ ਸਰਪੰਚ ਮੇਜਰ ਸਿੰਘ ਸਹੋਤਾ ਆਦਿ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply