ਅੰਮ੍ਰਿਤਸਰ, 10 ਮਾਰਚ (ਸੁਖਬੀਰ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪਹਿਲਾ ਖ਼ਾਲਸਾ ਕਾਲਜ ਯੂਥ ਫੈਸਟੀਵਲ ਕੱਲ੍ਹ 11 ਮਾਰਚ, ਸਵੇਰੇ 9:00 ਵਜੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੁਆਰਾ ਸ਼ਾਨਦਾਰ ਅਗਾਜ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਕਿਹਾ ਕਿ ਇਸ ਮੇਲੇ ਵਿੱਚ ਸਮੂਹ 12 ਖ਼ਾਲਸਾ ਕਾਲਜਾਂ ਦੇ ਵਿੱਦਿਅਕ ਅਦਾਰੇ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼ਬਦ ਗਾਇਲ, ਗੀਤ, ਗਜਲ, ਫੋਕ ਸੋਗ, ਫੈਂਸੀ ਡਰੈਂਸ, ਪੇਟਿੰਗ, ਪੋਸਟਰ ਮੁਕਾਬਲੇ, ਕਾਰਟੂਨ, ਮੇਹਿੰਦੀ, ਫੁਲਕਾਰੀ ਅਤੇ ਰੰਗੋਲੀ ਆਦਿ ਪ੍ਰੋਗਰਾਮ ਉਲੀਕੇ ਗਏ ਹਨ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media