
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਲੰਮੇ ਸਮੇਂ ਤੋਂ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚਲੇ ਆਉਂਦੇ ਕਤਲ ਤੇ ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੁਲਿਸ ਨੂੰ ਲੋੜੀਂਦੇ ਜਸਬੀਰ ਸਿੰਘ ਅੰੰਨਗੜ੍ਹ ਨੂੰ ਕਾਬੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਥਾਣਾ ਗੇਟ ਹਕੀਮਾਂ ਦੇ ਮੁੱਖੀ ਇੰਸਪੈਕਟਰ ਪ੍ਰਵੇਸ਼ ਚੋਪੜਾ ਨੂੰ ਮਾਨਯੋਗ ਡੀ.ਜੀ.ਪੀ ਪੰਜਾਬ ਵਲੋਂ ਪ੍ਰਸੰਸਾ ਐਵਾਰਡ ਨਾਲ ਨਿਵਾਜ਼ਿਆ ਗਿਆ ਹੈ।ਤਸਵੀਰ ਵਿੱਚ ਪ੍ਰਵੇਸ਼ ਚੋਪੜਾ ਨੂੰ ਪ੍ਰਸੰਸਾ ਐਵਾਰਡ ਦੀ ਡਿਸਕ ਲਗਾਉਂਦੇ ਹੋਏ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰ. ਜਤਿੰਦਰ ਸਿੰਘ ਔਲਖ ਅਤੇ ਨਾਲ ਹਨ ਏ.ਸੀ.ਪੀ ਅਮਨਦੀਪ ਸਿੰਘ ਬਰਾੜ।
Check Also
ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ
ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …
Punjab Post Daily Online Newspaper & Print Media