ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਵਿਕਾਸ ਅਥਾਰਟੀ (ਏ. ਡੀ. ਏ) ਨੇ ਅੱਜ ਅਰਬਨ ਅਸਟੇਟ ਗੁਰਦਾਸਪੁਰ ਦੇ ਪਲਾਟਾਂ ਦੀ ਬੋਲੀ ਦੌਰਾਨ 12 ਪਲਾਟ 2.46 ਕਰੋੜ ਰੁਪਏ ਵਿਚ ਵੇਚੇ। ਇਹ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਅਸਟੇਟ ਅਫ਼ਸਰ ਸ੍ਰੀ ਰਾਕੇਸ਼ ਪੋਪਲੀ ਨੇ ਦੱਸਿਆ ਕਿ ਅਰਬਨ ਅਸਟੇਟ ਗੁਰਦਾਸਪੁਰ ਵਿਖੇ ਰੱਖੀ ਇਸ ਬੋਲੀ ਦੌਰਾਨ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਅਧਿਕਾਰੀ ਅਤੇ ਗੁਰਦਾਸਪੁਰ ਦੇ ਪਤਵੰਤੇ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media