ਅੰਮ੍ਰਿਤਸਰ, 11 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ ੨੦੧੫ ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ:
1. ਬੀ.ਕਾਮ. (ਆਨਰਜ਼) ਸਮੈਸਟਰ ਤੀਜਾ
2. ਬੀ.ਕਾਮ. (ਆਨਰਜ਼) ਸਮੈਸਟਰ ਪੰਜਵਾਂ
3. ਬੀ.ਏ. (ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ) ਸਮੈਸਟਰ ਪਹਿਲਾ
ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਾਾਾ.ਗਨਦੁ.ੳਚ.ਨਿ ‘ਤੇ ਮੌਜੂਦ ਹੋਣਗੇ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media