Sunday, September 6, 2026

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ: ਬੀ.ਏ.ਫ਼ਬੀ.ਐਸ.ਈ. ਸਮੈਸਟਰ ਪੰਜਵਾਂ, ਐਮ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪਹਿਲਾ, ਐਮ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …

Leave a Reply