Tuesday, August 25, 2026

ਬਾਬਾ ਸੰਤੂ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸਮਾਗਮ

PPN050515

PPN050516

ਬਠਿੰਡਾ, 5 ਮਈ (ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਅਜੀਤ ਰੋਡ ‘ਤੇ ਸਥਿਤ ਧਰਮਸ਼ਾਲਾ ਬਾਬਾ ਸੰਤੂ ਸਿੰਘ ਜੀ ਵਿਖੇ ਬਾਬਾ ਸੰਤੂ ਸਿੰਘ ਜੀ ਦੀ ਬਰਸੀ ਮੌਕੇ ਪਵਿੱਤਰ ਮਿੱਠੀ ਯਾਦ ਨੂੰ ਸਰਮਪਿਤ ਸਮੂਹ ਇਲਾਕਾ ਨਿਵਾਸੀਆਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਤਿੰਨ ਦਿਨ ਪ੍ਰਵਾਹ ਚੱਲਣ ਉਪਰੰਤ ਭੋਗ ਪਾਉਣ ‘ਤੇ ਬਾਬਾ ਗੁਲਜ਼ਾਰ ਸਿੰਘ (ਬੁਰਜ ਹਰੀ ਵਾਲੇ) ਹਜ਼ੂਰੀ ਰਾਗੀ ਬੁੰਗਾਂ ਮੁਸਤੂਆਣਾ ਸਾਹਿਬ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਵਾਲਿਆਂ ਦੇ ਜੱਥੇ ਵਲੋਂ ਸੰਗਤਾਂ ਨੂੰ ਧੁਰ ਕੀ ਬਾਣੀ ਦੇ ਸਬਦ ਕੀਰਤਨ ਨਾਲ ਨਿਹਾਲ ਕੀਤਾ ਗਿਆ।ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਯਾਦ ਕਰਵਾਇਆ ਕਿ ਹਰ ਸਾਲ ਮਾਰਚ ਮਹੀਨੇ ਦੇ ਅਖੀਰਲੇ ਐਤਵਾਰ ਬਾਬਾ ਸੰਤੂ ਸਿੰਘ ਜੀ ਦੇ ਸਮਾਗਮ ਹੋਇਆ ਕਰਨਗੇ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply