Saturday, August 22, 2026

ਤੀਸਰੀ ਏਸ਼ੀਅਨ ਖੋ-ਖੋ ਚੈਂਪੀਅਨਸ਼ਿਪ 8 ਅਪ੍ਰੈਲ ਤੋਂ

ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ ਸੱਗੂ)- ਵਿਸ਼ਵ ਪੱਧਰ ਤੇ ਪੈਰ ਪਸਾਰ ਚੁੱਕੀ ਖੋ-ਖੋ ਖੇਡ ਦੇ ਹੁਣ ਸ਼ੁਰੂ ਹੋਏ ਅੰਤਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਤਹਿਤ ਤੀਸਰੀ ਏਸ਼ੀਅਨ ਖੋ-ਖੋ ਚੈਂਪੀਅਨਸ਼ਿਪ 8 ਅਪ੍ਰੈਲ ਤੋਂ 10 ਅਪ੍ਰੈਲ ਤੱਕ ਇੰਦੋਰ ਦੇ ਹੈਪੀ ਵੈਂਡਰਜ਼ ਸਟੇਟੀਡਅਮ ਵਿਖੇ ਆਯੋਜਤ ਹੋਵੇਗੀ।ਇਸ ਗੱਲ ਦੀ ਜਾਣਕਾਰੀ ਖੋ-ਖੋ ਫੈਡਰੇਸ਼ਨ ਆਫ ਇੰਡੀਆ ਦੇ ਰੈਫਰੀ ਤੇ ਰਾਸ਼ਟਰੀ ਖੋ-ਖੋ ਕੋਚ ਰਾਜਨ ਕੁਮਾਰ ਸੂਰਯਵੰਸ਼ੀ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਪ੍ਰਤੀਯੋਗਿਤਾ ਦੋਰਾਨ ਏਸ਼ੀਆ ਦੇ ਕਈ ਦੇਸ਼ਾਂ ਦੀਆਂ ਨਾਮਵਰ ਮਹਿਲਾ-ਪੁਰਸ਼ ਟੀਮਾਂ ਹਿੱਸਾ ਲੈਣਗੀਆਂ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply