Friday, July 3, 2026

ਭਾਈ ਸੁਰਿੰਦਰ ਸਿੰਘ ਠੀਕਰੀਵਾਲਾ ਦੀ ਦੇਸ਼ ਧ੍ਰੋਹ ਦੇ ਕੇਸ ਵਿਚੋ ਜਮਾਨਤ ਮਨਜੂਰ

Surinder Theekriwal

ਸੰਦੌੜ, 22 ਮਾਰਚ (ਹਰਮਿੰਦਰ ਭੱਟ ਸਿੰਘ) – ਸਿੱਖ ਕੌਮ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਸਮੂਹ ਸਿੱਖ ਸੰਗਤ ਵੱਲੋਂ ਬੁਲਾਏ ਗਏ ਸਰਬੱਤ ਖ਼ਾਲਸਾ ਦੀ ਪ੍ਰਬੰਧਕੀ ਕਮੇਟੀ ਦੇ ਸਰਗਰਮ ਆਗੂ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਦੀ ਦੇਸ਼-ਧ੍ਰੋਹ ਦੇ ਕੇਸ਼ ਵਿਚੋਂ ਮਾਨਯੋਗ ਹਾਈਕੋਰਟ ਵੱਲੋਂ ਜ਼ਮਾਨਤ ਮਨਜ਼ੂਰ ਹੋ ਗਈ ਹੈ।ਇਸ ਬਾਬਤ ਜਾਣਕਾਰੀ ਦਿੰਦੇ ਹੋਏ ਬੀਬੀ ਕਮਲਜੀਤ ਕੌਰ ਅਤੇ ਸਰਪੰਚ ਨਾਥ ਸਿੰਘ ਹਮੀਦੀ ਨੇ ਦੱਸਿਆ ਕਿ ਆਉਣ ਵਾਲੇ ਕੁੱਝ ਦਿਨਾਂ ਵਿਚ ਬਰਨਾਲੇ ਜੇਲ੍ਹ ਵਿਚੋਂ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਦੀ ਰਿਹਾਈ ਹੋ ਜਾਵੇਗੀ ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply