ਅਮ੍ਰਿਤਸਰ, 22 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਬੀ.ਏ. ਆਨਰਜ਼ ਸਮੈਸਟਰ ਤੀਜਾ ਅਤੇ ਬੀ.ਏ. ਆਨਰਜ਼ ਸਮੈਸਟਰ ਪੰਜਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media