Friday, June 26, 2026

ਚਮਕੌਰ ਸਿੰਘ ਜਨਰਲ ਸਕੱਤਰ ਬਣੇ

ਸੰਦੌੜ, 23 ਮਾਰਚ (ਹਰਮਿੰਦਰ ਭੱਟ ਸਿੰਘ)- ਗੌਰਮਿੰਟ ਟੀਚਰਜ ਯੂਨੀਅਨ ਪੰਜਾਬ (ਵਿਗਿਆਨਕ) ਦੀ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਚ ਹੋਈ ਚੋਣ ਵਿਚ ਚਮਕੌਰ ਸਿੰਘ ਸੰਗਰੂਰ ਨੂੰ ਸਰਬਸੰਮਤੀ ਨਾਲ ਪੰਜਾਬ ਦਾ ਜਨਰਲ ਸਕੱਤਰ ਚੁਣ ਲਿਆ ਗਿਆ।ਜਿਕਰਯੋਗ ਹੈ ਕਿ ਚਮਕੌਰ ਸਿੰਘ ਯੂਨੀਅਨ ਵਿਚ 1983 ਤੋਂ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ।ਉਨ੍ਹਾਂ ਦੀ ਨਿਯੁਕਤੀ ਤੇ ਯਾਦਵਿੰਦਰ ਸਿੰਘ ਕੁਠਾਲਾ, ਜਰਨੈਲ ਸਿੰਘ ਮਿੱਠੇਵਾਲ, ਬਲਬੀਰ ਸਿੰਘ ਕੁਠਾਲਾ, ਜਰਨੈਲ ਸਿੰਘ ਜੰਡਾਲੀ ਕਲਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply