Saturday, June 29, 2024

ਰੋਹੀੜਾ ਵਿਖੇ ਬੇਟੀ ਪੜਾਓ ਬੇਟੀ ਬਚਾਓ ਸੈਮੀਨਾਰ ਕਰਵਾਇਆ

PPN2703201604

ਸੰਦੌੜ, 27 ਮਾਰਚ (ਹਰਮਿੰਦਰ ਭੱਟ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸੀ.ਡੀ.ਪੀ.ਓ ਪਵਨ ਕੁਮਾਰ ਅਹਿਮਦਗੜ੍ਹ ਦੇ ਹੁਕਮਾਂ ਤੇ ਮੈਡਮ ਰਾਜਿੰਦਰ ਕੌਰ ਸੁਪਰਵਾਈਜਰ ਆਲਮਗੀਰ ਦੀ ਅਗਵਾਈ ਹੇਠ ਸਰਕਲ ਕੁੱਪ ਖੁਰਦ ਦੇ ਪਿੰਡ ਰੋਹੀੜਾ ਵਿਖੇ ਬੇਟੀ ਬਚਾਓ ਬੇਟੀ ਪੜਾਓ ਵਿਸੇ ਤੇ ਸੈਮੀਨਾਰ ਦਾ ਆਯੋਜਿਨ ਕੀਤਾ ਗਿਆ।ਇਸ ਮੌਕੇ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਲੋਕਾਂ ਨੂੰ ਬੇਟੀਆਂ ਪੜਾਉਣ ਤੇ ਜੋਰ ਦਿੱਤਾ।ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਲੜਕੀਆਂ ਹਰ ਖੇਤਰ ਵਿਚ ਲ਼ੜਕਿਆਂ ਨਾਲੋਂ ਅੱਗੇ ਹਨ ਅਤੇ ਸਾਨੂੰ ਲੜਕੀਆਂ ਨੂੰ ਵੀ ਵੱਧ ਤੋਂ ਵੱਧ ਮੌਕੇ ਦੇਣੇ ਚਾਹੀਦੇ ਹਨ ਤਾਂ ਜੋ ਉਹ ਆਪਣੇ ਪੈਰਾਂ ਦੇ ਖੜ ਸਕਣ।ਇਸ ਮੌਕੇ ਘੱਟ ਰਹੇ ਲਿੰਗ ਅਨੁਪਾਤ ਨੂੰ ਦਰੁਸਤ ਕਰਨ ਤੇ ਵੀ ਜੋਰ ਦਿੱਤਾ ਗਿਆ।ਮੀਟਿੰਗ ਵਿਚ ਸਰਕਲ ਕੁੱਪ ਖੁਰਦ ਦੀਆਂ ਆਂਗਣਵਾੜੀ ਵਰਕਰਾਂ ਨੇ ਵੀ ਭਾਗ ਲਿਆ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply