Saturday, June 29, 2024

ਸਪਰਿੰਗ ਫੀਲਡਜ਼ ਪਬਲਿਕ ਸਕੂਲ ਨੇ ਸਲਾਨਾ ਨਤੀਜਾ ਐਲਾਨਿਆ

PPN2703201616

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ)- ਸਪਰਿੰਗ ਫੀਲਡਜ ਪਬਲਿਕ ਸਕੂਲ ਅਜ਼ਾਦ ਨਗਰ ਵਲੋਂ ਅੱਜ ਸਲਾਨਾ ਨਤੀਜੇ ਦਾ ਐਲਾਨ ਕੀਤਾ ਗਿਆ। ਨਤੀਜੇ ਦੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ ਅਤੇ 85 ਪ੍ਰਤੀਸ਼ਤ ਬੱਚਿਆਂ ਨੇ 90 ਫੀਸਦ ਤੋਂ ਉਪਰ ਅੰਕ ਪ੍ਰਾਪਤ ਕੀਤੇ ਹਨ।ਇਹ ਸਫਲਤਾ ਅਧਿਆਪਕਾਂ ਅਤੇ ਬੱਚਿਆਂ ਦੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਹੋਈ ਹੈ।ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਨੇ ਅਹਿਮ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਤੇ ਮੋਮੈਂਟੋ ਦੇ ਕੇ ਸਨਾਮਨਿਤ ਕੀਤਾ ਗਿਆ ਅਤੇ ਬੱਚਿਆਂ ਦੇ ਮਪਿਆਂ ਨੂੰ ਵਧਾਈ ਦਿੱਤੀ।ਇਸ ਮੌਕੇ ਸਕੂਲ ਦਾ ਸਾਰਾ ਸਟਾਫ ਅਤੇ ਵਾਇਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਵੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply