Tuesday, October 13, 2026

ਹੋਲੇ ਮਹੱਲੇ ‘ਤੇ ਲਗਾਇਆ ਨਿਸ਼ਕਾਮ ਮੈਡੀਕਲ ਕੈਂਪ

PPN2903201611ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਕ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਪਤਾਲਪੁਰੀ ਸਾਹਿਬ, ਕੀਰਤਪੁਰ ਸਾਹਿਬ ਵਿਖੇ ਹੌਲੇ ਮੁੱਹਲੇ ਦੇ ਸਬੰਧ ਵਿਚ ਹੋਲੇ ਮਹੱਲੇ ‘ਤੇ ਨਿਸ਼ਕਾਮ ਮੈਡੀਕਲ ਕੈਂਪ ਗੁਰਬਖ਼ਸ਼ ਸਿੰਘ ਬੱਗਾ ਦੀ ਅਗਵਾਈ ਹੇਠ ਲਗਾਇਆ ਗਿਆ ਜਿਸ ਵਿੱਚ ਡਾ. ਸਤਨਾਮ ਸਿੰਘ, ਤੇਗਬੀਰ ਸਿੰਘ ਵੱਲੋਂ ਅਤੇ ਸਹਿਯੋਗੀ ਟੀਮ ਵੱਲੋਂ 4850 ਮਰੀਜ਼ਾਂ ਦਾ ਚੈੱਕ ਅਪ ਕਰ ਕੇ ਫ੍ਰੀ ਦਵਾਇਆ ਦਿੱਤੀਆਂ ਗਈਆਂ।ਇਸ ਕੈਂਪ ਵਿਚ ਮਨਜੀਤ ਸਿੰਘ ਠੇਕੇਦਾਰ, ਦਲਜੀਤ ਸਿੰਘ, ਮਾਸਟਰ ਗੁਰਚਰਨ ਸਿੰਘ, ਸੁਰਿੰਦਰ ਸਿੰਘ ਸ਼ਿੰਦਰ, ਭੂਪਿੰਦਰ ਸਿੰਘ, ਕਸ਼ਮੀਰ ਸਿੰਘ, ਜੀਵਨ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply