Tuesday, November 24, 2026

ਬਿਕਰਮ ਮਜੀਠੀਆ ਨੇ ਤਖਤ ਸ੍ਰੀ ਹਜੂਰ ਸਾਹਿਬ ਕੀਤੀ ਭਾਂਡਿਆਂ ਦੀ ਸੇਵਾ

PPN080501

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲੱਗੀ ਤਨਖਾਹ ਪੂਰੀ ਕਰਨ ਲਈ ਸਚਖੰਡ  ਤਖਤ ਸ੍ਰੀ ਹਜੂਰ ਸਾਹਿਬ ਵਿਖੇ ਭਾਂਡਿਆਂ ਦੀ ਸੇਵਾ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਉਨਾਂ ਦੇ ਨਾਲ ਹਨ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਭਗਵੰਤ ਸਿੰਘ ਸਿਆਲਕਾ ਅਤੇ ਹੋਰ ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply