Tuesday, November 24, 2026

ਬਿਕਰਮ ਮਜੀਠੀਆ ਨੇ ਤਖਤ ਸ੍ਰੀ ਹਜੂਰ ਸਾਹਿਬ ਕੀਤੀ ਜੋੜਿਆਂ ਦੀ ਸੇਵਾ

PPN080502

ਸਚਖੰਡ ਤਖਤ ਸ੍ਰੀ ਹਜੂਰ ਸਾਹਿਬ ਵਿਖੇ ਜੋੜਿਆਂ ਦੀ ਸੇਵਾ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਉਨਾਂ ਦੇ ਨਾਲ ਹਨ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕ ਅਤੇ ਹੋਰ ।

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply