Sunday, April 26, 2026

ਤਾਰਾ ਸਿੰਘ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਨਣ ‘ਤੇ ਦਿੱਤੀ ਵਧਾਈ

Avtar S Makkarਅੰਮ੍ਰਿਤਸਰ, 1 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ: ਤਾਰਾ ਸਿੰਘ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਨਣ ਤੇ ਵਧਾਈ ਦਿੱਤੀ ਹੈ। ਉਨ੍ਹਾਂ ਸ: ਤਾਰਾ ਸਿੰਘ ਨੂੰ ਵਧਾਈ ਦੇਂਦਿਆਂ ਇਹ ਆਸ ਪ੍ਰਗਟਾਈ ਕਿ ਉਹ ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਚੰਗਾ ਤਾਲਮੇਲ ਤੇ ਸੁਖਾਵੇਂ ਸਬੰਧ ਬਨਾਉਣਗੇ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply