Tuesday, June 30, 2026

ਪਿੰਡ ਚੀਮਾ ਦੇ 8 ਪਰਿਵਾਰ ਆਪ ‘ਚ ਹੋਏ ਸ਼ਾਮਲ

PPN0304201611ਪੱਟੀ, 3 ਅਪ੍ਰੈਲ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜੋਨ ਇੰਚਾਰਜ ਸਰਤਾਜ ਸਿੰਘ ਸੰਧੂ ਦੀ ਅਗਵਾਈ ਵਿੱਚ 8 ਪਰਿਵਾਰ ਆਪ ‘ਚ ਸ਼ਾਮਲ ਹੋਏ । ਇਸ ਸਮੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੰਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਕਾਂਗਰਸ ਨੂੰ ਛੱਡ ਕੇ ਅਕਾਲੀ ਕਾਂਗਰਸ ਛੱਡ ਕੇ ਵੱਧ ਚੜ੍ਹ ਕੇ ਸਾਮਲ ਹੋ ਰਹੇ ਹਨ। ਉਹਨਾ ਕਿਹਾ ਕਿ ਸਰਕਾਰ ਵਿਕਾਸ ਦੇ ਨਾਮ ‘ਤੇ ਲੋਕਾਂ ਨਾਲ ਧੋਖਾ ਕਰ ਰਹੀ ਹੈ ਤੇ ਬਾਦਲ ਪਰਿਵਾਰ ਨੇ ਕਿਸਾਨੀ ਬਰਬਾਦ ਕਰ ਦਿੱਤੀ ਹੈ।
ਪਿੰਡ ਚੀਮਾ ਦੇ ਸ਼ਾਮਲ ਹੋਏ ਪਰਿਵਾਰ ਮਹਿਲ ਸਿੰਘ, ਕੁਲਵੰਤ ਸਿੰਘ, ਮਹਿੰਦਰ ਸਿੰਘ, ਸੁਖਰਾਜ ਸਿੰਘ, ਸੁੱਖਾ ਸਿੰਘ, ਇੰਦਰਜੀਤ ਸਿੰਘ, ਗਿਆਨ ਸਿੰਘ, ਸੁਰਜੀਤ ਸਿੰਘ ਆਮ ਆਂਦਮੀ ਪਾਰਟੀ ਵਿੱਚ ਸਾਮਲ ਹੋਏ। ਇਸ ਮੋਕੇ ਅੰਗਰੇਜ ਸਿੰਘ,ਸਰਵਨ ਸਿੰਘ, ਹਰੀਕੇ, ਦਿਲਬਾਦ ਸਿੰਘ,ਸੰਦੀਪ ਸਿੰਘ ਆਦਿ ਹਾਜਰ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply