Tuesday, April 21, 2026

ਤੈ੍ ਸ਼ਤਾਬਦੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਟੈਕ ਫੈਸਟ ਵਿੱਚ ਹਾਸਲ ਕੀਤੀਆਂ ਪੁਜੀਸ਼ਨਾਂ

U
U

ਅੰਮ੍ਰਿਤਸਰ, 4 ਅਪੈ੍ਰਲ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤੈ੍ਰ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਟੈਕ ਫੀਸਟ 2016 ਦੇ ਵੱਖ-ਵੱਖ ਮੁਕਾਬਲਿਆ ਵਿੱਚ ਪੁਜੀਸ਼ਨਾਂ ਹਾਸਲ ਕੀਤੀਆਂ।ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੇ ਟੈਕ ਫੈਸਟ ਮੁਕਾਬਲੇ ਵਿੱਚ ਭਾਗ ਲੈਂਦਿਆਂ ਗਰੁੱਪ ਡਾਂਸ ਵਿੱਚ ਦੂਜਾ ਤੇ ਕੁਇਜ਼ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਫੈਸਟ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਤਕਰੀਬਨ 20 ਕਾਲਜਾਂ ਨੇ ਹਿੱਸਾ ਲਿਆ ਤੇ ਉਨਾਂ ਦੇ ਵਿਦਿਆਰਥੀਆਂ ਨੇ ਦੋ ਪੁਜੀਸ਼ਨਾਂ ਹਾਸਲ ਕੀਤੀਆਂ।ਉਨ੍ਹਾਂ ਕਾਲਜ ਦੇ ਹੋਰ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ ਮਾਪਿਆਂ ਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ।ਇਸ ਸਮੇਂ ਪ੍ਰੋ. ਅਮਨਦੀਪ ਸਿੰਘ ਭੁੱਲਰ, ਪ੍ਰੋ. ਗੁਰਜੀਤ ਸਿੰਘ ਤੇ ਪ੍ਰੋ. ਸੁਖਜੀਤ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply