ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਸਕ੍ਰਿਤ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ, ਡਾ. ਲੇਖਰਾਮ ਸ਼ਰਮਾ ਨੂੰ ਭਾਸ਼ਾ ਵਿਭਾਗ, ਪੰਜਾਬ ਦੁਆਰਾ ਸਾਲ 2014 ਵਾਸਤੇ ‘ਸੰਸਕ੍ਰਿਤ ਸਾਹਿਤਕਾਰ ਸ਼ਿਰੋਮਣੀ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਇਹ ਸਨਮਾਨ ਸੰਸਕ੍ਰਿਤ ਸਾਹਿਤ ਵਿਚ ਪਾਏ ਅਹਿਮ ਯੋਗਦਾਨ ਸਦਕਾ ਪ੍ਰਾਪਤ ਹੋਇਆ।ਵਿਭਾਗ ਦੇ ਮੁਖੀ, ਡਾ. ਦਲਬੀਰ ਸਿੰਘ ਨੇ ਇਸ ਪ੍ਰਾਪਤੀ ‘ਤੇ ਡਾ. ਸ਼ਰਮਾ ਨੂੰ ਵਧਾਈ ਦਿੱਤੀ।
Check Also
ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …
Punjab Post Daily Online Newspaper & Print Media