ਸੰਦੌੜ, 7 ਅਪ੍ਰੈਲ (ਹਰਮਿੰਦਰ ਭੱਟ ਸਿੰਘ)- ਆਈਆਈਟੀ ਦੀ ਫ਼ੀਸ ‘ਚ ਭਾਰੀ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਫ਼ੀਸ ਦੋ ਗੁਣਾ ਤੋਂ ਵੀ ਜ਼ਿਆਦਾ ਵਧਾਉਂਦਿਆਂ ੯੦ ਹਜ਼ਾਰ ਤੋਂ ੨ ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਵਾਧੇ ਦਾ ਸਿੱਧਾ ਅਸਰ ਵਿਦਿਆਰਥੀਆਂ ਦੇ ਭਵਿੱਖ ਅਤੇ ਵੱਧ ਰਹੀ ਮਹਿੰਗਾਈ ਵਿਚ ਆਰਥਿਕ ਪੱਖੋਂ ਕਮਜ਼ੋਰ ਹੋ ਰਹੇ ਉਨ੍ਹਾਂ ਦੇ ਮਾਪਿਆਂ ਦੀਆਂ ਉਮੀਦਾਂ ਤੇ ਪਏਗਾ। ਇਹ ਦੇਸ਼ ਦੀ ਸਭ ਤੋਂ ਵੱਡੀ ਤਕਨੀਕੀ ਸਿੱਖਿਆ ਦੀ ਸੰਸਥਾ ਮੰਨੀ ਜਾਂਦੀ ਹੈ। ਪਰ ਸਰਕਾਰ ਦੇ ਇਸ ਫ਼ੈਸਲੇ ਨਾਲ ਆਈਆਈਟੀ ‘ਚ ਦਾਖਲਾ ਲੈਣ ਦੇ ਚਾਹਵਾਨ ਕਈ ਵਿਦਿਆਰਥੀਆਂ ਦਾ ਸੁਪਨੇ ਟੁੱਟ ਸਕਦੇ ਹਨ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media