Friday, July 5, 2024

ਯੂਨੀਵਰਸਿਟੀ ਦੀ ਜ਼ੁਆਲੋਜੀਕਲ ਸੋਸਾਇਟੀ ਨੇ ਪੇਪਰ ਰੀਡੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

PPN0804201614ਅੰੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੂਆਲੋਜੀ ਵਿਭਾਗ ਵੱਲੋਂ ਵਿਦਿਆਰਥੀਆਂ ਵਿਚ ਵਾਤਾਵਰਣ ਦੀ ਸੰਭਾਲ ਅਤੇ ਵਿਗਿਆਨ ਦੀ ਦਿਨ ਪ੍ਰਤੀ ਦਿਨ ਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਅੱਜ ਇਥੇ ਪੇਪਰ ਰੀਡਿੰਗ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦਾ ਆਯੋਜਨ ਪੰਜਾਬ ਸਟੇਟ ਕਾਂਊਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਵਿਦਿਆਰਥੀਆਂ ਵੱਲੋਂ ਵਿਗਿਆਨ ਵਿਚ ਹੋਈਆਂ ਨਵੀਂ ਕਾਢਾਂ ਬਾਰੇ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply