Sunday, August 16, 2026

ਬਸਰਾਵਾਂ ਸਰਕਾਰੀ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

PPN1204201605

ਬਟਾਲਾ, 12 ਅਪ੍ਰੈਲ (ਨਰਿੰਦਰ ਬਰਨਾਲ)- ਕਾਦੀਆਂ ਦੇ ਨਜ਼ਦੀਕ ਪਿੰਡ ਬਸਰਾਵਾਂ ਦੇ ਸਰਕਾਰੀ ਸੀ, ਸੈ. ਸਕੂਲ ਦਾ ਸਰਕਾਰੀ ਹਦਾਇਤਾਂ ਅਨੁਸਾਰ ਐਲਾਨਿਆ ਗਿਆ ਨਤੀਜਾ 100 ਪ੍ਰਤੀਸ਼ਤ ਰਿਹਾ। ਇਸ ਮੋਕੇ ਪਿੰਸੀਪਲ ਵਿਜੇ ਕੁਮਾਰ ਨੇ 6ਵੀਂ ਤੋ ਨੋਵੀਂ ਜਮਾਤ ਤਕ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬਚਿਆਂ ਨੁੰ ਇਨਾਮ ਵੰਡੇ ਅਤੇ ਬਚਿਆਂ ਨੂੰ ਸਰਕਾਰ ਵਲੋ ਦਿਤੀਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ।ਇਸ ਮੋਕੇ ਸਤਨਾਮ ਸਿੰਘ, ਜਰਨੈਲ ਸਿੰਘ, ਮਨਜੀਤ ਸਿੰਘ ਅਤੇ ਸਮੂਹ ਕਮੇਟੀ ਮੈੰਬਰ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply