
ਬਠਿੰਡਾ, 9 ਮਈ (ਜਸਵਿੰਦਰ ਸਿੰਘ ਜੱਸੀ)- ਸਥਾਨਕ ਮਹਿਨਾ ਚੌਂਕ ਸਥਿਤ ਦੁਕਾਨਦਾਰ ਮਦਨ ਮੋਹਨ ਸਿੰਗਲਾ ਅਤੇ ਪਰਿਵਾਰਕ ਮੈਂਬਰਾਂ ਵਲੋਂ ਗਊਸ਼ਾਲਾ ਨੂੰ ਪਰਿਵਾਰਕ ਖੁਸ਼ੀ ਕਾਰਨ 11 ਪੱਖੇ ਦਾਨ ਕੀਤੇ ਤਾਂ ਕਿ ਗਊ ਮਾਤਾਵਾਂ ਨੂੰ ਵੀ ਗਰਮੀ ਤੋਂ ਰਾਹਤ ਮਿਲ ਸਕੇ। ਇਸ ਮੌਕੇ ਗਊਸ਼ਾਲਾ ਦੇ ਐਡਵੋਕੇਟ ਦੀਪਕ ਬਾਂਸਲ, ਸੰਦੀਪ ਅਗਰਵਾਲ ਆਦਿ ਮੈਂਬਰ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media