Tuesday, June 23, 2026

ਸ਼ਹੀਦ ਭਗਤ ਸਿੰਘ ਪਾਰਕ ਵੈਲਫੇਅਰ ਐਸੋਸੀਏਸ਼ਨ ਵਲੋਂ ਸ੍ਰੀ ਅਨਿਲ ਜੋਸ਼ੀ ਦਾ ਸਨਮਾਨ

PPN1304201617
ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ) ਸਥਾਨਕ ਅਕਾਸ਼ ਐਵਨਿਊ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਦੇ ਦੌਰੇ ਸਮੇਂ ਸ਼ਹੀਦ ਭਗਤ ਸਿੰਘ ਪਾਰਕ ਵੈਲਫੇਅਰ ਐਸੋਸੀਏਸ਼ਨ ਵਲੋਂ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਦੇ ਸਨਮਾਨ ਮੌਕੇ ਹਾਜਰ ਕੌਂਸਲਰ ਪ੍ਰਭਜੀਤ ਸਿੰਘ ਰਟੌਲ, ਮੰਡਲ ਪ੍ਰਧਾਨ ਕਪਿਲ ਸ਼ਰਮਾ, ਅਮਨਦੀਪ ਸਿੰਘ ਚੰਦੀ, ਰੀਨਾ ਜੇਤਲੀ, ਨਰਿੰਦਰ ਸਿੰਘ ਗਿੱਲ, ਬੀ.ਐਲ ਸ਼ਰਮਾ, ਜਤਿੰਦਰਪਾਲ ਸਿੰਘ, ਕੇਵਲ ਸਿੰਘ, ਰਵੀ ਭੱਲਾ, ਦੇਸ ਰਾਜ, ਬਲਰਾਜ ਗਿੱਲ ਤੇ ਹੋਰ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply