Thursday, April 30, 2026

ਹਲਕਾ ਪੱਟੀ ਤੋ ਤਲਵੰਡੀ ਸਾਬੋ ਲਈ ਕਾਫਲਾ ਰਵਾਨਾ

PPN1304201621

ਪੱਟੀ, 13 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਆਪ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਵਿਖੇ ਵਿਸਾਖੀ ਰੈਲੀ ‘ਚ ਸ਼ਾਮਲ ਹੋਣ ਲਈ ਹਲਕਾ ਪੱਟੀ ਦੇ ਕਿਸਾਨ ਵਿੰਗ ਦੇ ਆਗੂ ਸਰਤਾਜ ਸਿੰਘ ਸੰਧੂ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਦਾ ਕਾਫਲਾ ਰਵਾਨਾ ਹੋਇਆ ।ਇਸ ਮੋਕੇ ਹਰਜੀਤ ਸਿੰਘ ਧਾਰੀਵਾਲ, ਕਾਬਲ ਸਿੰਘ, ਭੁਪਿੰਦਰ ਸਿੰਘ, ਦਵਿੰਦਰ ਸਿੰਘ, ਦਿਲਬਾਗ ਸਿੰਘ, ਜਗਤਾਰ ਸਿੰਘ, ਸੁੱਲਖਣ ਸਿੰਘ, ਨੱਛਤਰ ਸਿੰਘ, ਸੰਦੀਪ ਸਿੰਘ, ਪ੍ਰਦੀਪ ਸਿੰਘ, ਜਗਰੂਪ ਸਿੰਘ, ਅੰਗਰੇਜ ਸਿੰਘ, ਪ੍ਰਭਜੀਤ ਸਿੰਘ ਆਦਿ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply