Tuesday, September 29, 2026

ਡਾ.ਬੀ ਆਰ ਅੰਬੇਦਕਰ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਨਾਲ ਮਨਾਇਆ

PPN1404201612ਚੌਂਕ ਮਹਿਤਾ, 14 ਅਪ੍ਰੈਲ (ਜੋਗਿੰਦਰ ਸਿੰਘ ਮਾਣਾ) – ਪਿੰਡ ਉਦੋਨੰਗਲ ਵਿਖੇ ਬਾਬਾ ਸਾਹਿਬ ਡਾ.ਬੀ ਆਰ. ਅੰਬੇਦਕਰ ਜੀ ਦਾ ਜਨਮ ਦਿਹਾੜਾ ਬੜੀ ਹੀ ਸਰਧਾ ਦੇ ਨਾਲ ਮਨਾਇਆ ਗਿਆ ਇਸ ਮੌਕੇ ਸਰਪੰਚ ਰਜਿੰਦਰ ਸਿੰਘ ਉਦੋਨੰਗਲ, ਗੁਰਮੁੱਖ ਸਿੰਘ ਸਾਬਾ ਡਾਇਰੈਕਟਰ ਮਾਰਕੀਟ ਕਮੇਟੀ ਮਹਿਤਾ, ਚੇਅਰਮੈਨ ਜਗਦੇਵ ਸਿੰਘ, ਗਿਆਨੀ ਸੁਰਜੀਤ ਸਿੰਘ, ਸਰਬਜੀਤ ਸਿੰਘ ਠੇਕੇਦਾਰ, ਹਰਿੰਦਰ ਸਿੰਘ, ਰਛਪਾਲ ਸਿੰਘ ਆਦਿ ਨੇ ਆਪਣੀ ਸਰਧਾਂ ਦੇ ਫੁੱਲ ਭੇਟ ਕੀਤੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply