Monday, September 28, 2026

ਖਾਲਸਾ ਸਾਜਨਾ ਦਿਵਸ ‘ਤੇ ਢਾਡੀ ਦਰਬਾਰ ਅੱਜ

ਬਠਿੰਡਾ, 16 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਖਾਲਸਾ ਸਾਜਨਾ ਦਿਵਸ ਦੀ ਖੁਸ਼ੀ ਵਿੱਚ ਢਾਡੀ ਦਰਬਾਰ ਅੱਜ 17 ਅਪ੍ਰੈਲ ਦਿਨ ਐਤਵਾਰ ਸ਼ਾਮ 7 ਵਜੇ ਨੂੰ ਗੁਰਦੁਆਰਾ ਸਿੰਘ ਸਭਾ ਐਨ.ਐਫ.ਐਲ ਕਲੌਨੀ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਢਾਡੀ ਜਥਾ ਭਾਈ ਗੁਰਪ੍ਰੀਤ ਸਿੰਘ ਲਾਡਰਾ ਦਾ ਜਥਾ ਇਤਿਹਾਸਕ ਅਤੇ ਸਿੱਖ ਸ਼ਹੀਦਾਂ ਦੀਆਂ ਵੀਰ ਰੱਸ ਦੀਆਂ ਵਾਰਾਂ ਸੁਣਾ ਕੇ ਨਿਹਾਲ ਕਰਨਗੇ। ਇਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।ਇਸ ਸਮਾਗਮ ਬਾਰੇ ਮੁੱਖ ਸੇਵਾਦਾਰ ਬਲਵੰਤ ਸਿੰਘ ਪੰਛੀ ਗੁਰਦੁਆਰਾ ਸਿੰਘ ਸਭਾ, ਐਨ.ਐਫ.ਐਲ ਕਲੌਨੀ ਵਲੋਂ ਪ੍ਰੈਸ ਨੂੰ ਦਿੰਤੀ ਜਾਵੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply