Thursday, November 5, 2026

ਰੇਲ ਹਾਦਸਿਆਂ ਦੌਰਾਨ ਲੋਕਾਂ ਦੀ ਜਿੰਦਗੀ ਨੂੰ ਬਚਾਉਣ ਲਈ ਮੌਕ ਡਰਿਲ

PPN1804201602ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰੇਲ ਹਾਦਸਿਆਂ ਦੌਰਾਨ ਲੋਕਾਂ ਦੀ ਜਿੰਦਗੀ ਨੂੰ ਬਚਾਉਣ ਦੇ ਲਈ ਰੇਲਵੇ ਦੇ ਕਰਮਚਾਰੀਆਂ ਅਤੇ ਐਨ ਡੀ ਆਰ ਐਫ਼ ਦੀ ਟੀਮ ਦੀ ਤਰਫੋਂ ਮੌਕ ਡਰਿਲ ਰੇਲਵੇ ਵਾਸਿੰਗ ਲਾਇਨ ਕੋਲ ਕੀਤੀ ਗਈ। ਇਸ ਮੌਕੇ ਹਾਦਸੇ ਮੌਕੇ ਰੇਲ ਗੱਡੀ ਦੇ ਇਕ ਯਾਤਰੀ ਡਿੱਬੇ ਨੂੰ ਪਲਟਿਆ ਦਿਖਾਇਆ ਗਿਆ ਹੈ। ਜਿਸ ਵਿਚ ਯਾਤਰੀਆਂ ਨੂੰ ਫਸਿਆ ਦਿਖਾਇਆ ਗਿਆ ਅਤੇ ਉਨ੍ਹਾਂ ਨੂੰ ਬਚਾਉਣ ਦੇ ਉਪਰਾਲੇ ਕੀਤੇ ਗਏ। ਇਸ ਮੌਕੇ ਰੇਲਵੇ ਦੇ ਸਮੂਹ ਉੱਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply