ਪੱਟੀ, 18 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿੰਘ ਮਾਹਲਾ)- ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਪਿੰਡ ਬੱਠੇ ਭੈਣੀ ਵਿਖੇ ਸ਼ਗਨ ਸਕੀਮ ਦਾ ਚੈਕ ਵੰਡੇ।ਉਹਨਾਂ ਦੱਸਿਆ ਕਿ ਬੱਠੇਭੈਣੀ ਦੇ ਜੀਵਨ ਸਿੰਘ ਨੂੰ ਉਸ ਦੀ ਲੜਕੀ ਦੇ ਵਿਆਹ ਲਈ 15 ਹਜਾਰ ਦਾ ਚੈਕ ਸਰਕਾਰ ਦੁਆਰਾ ਚੱਲ ਰਹੀ ਸ਼ਗਨ ਸਕੀਮ ਤਹਿਤ ਦਿੱਤਾ ਗਿਆ ਹੈ।ਇਸ ਮੌਕੇ ਤੇ ਸਰਪੰਚ ਸੁਖਜਿੰਦਰ ਸਿੰਘ ਸੁਖ ਮੋਨੁੰ, ਰਜਿੰਦਰ ਸਿੰਘ ਕੇ.ਪੀ, ਅਮਰਜੀਤ ਸਿੰਘ ਐਚ.ਕੇ, ਵਿਜੇ ਸਭਰਵਾਲ, ਗੁਰਪ੍ਰੀਤ ਸਿੰਘ, ਪ੍ਰਤਾਪ ਸਿੰਘ ਸਰਪੰਚ, ਲਖਵਿੰਦਰ ਸਿੰਘ ਸ਼ਾਹ ਆਦਿ ਹਾਜਰ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media